ਆਰੀਆ ਕਾਲਜ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਵਿਸਥਾਰ ਲੈਕਚਰ ਦਾ ਆਯੋਜਨ
ਆਰੀਆ ਕਾਲਜ ਲੁਧਿਆਣਾ ਵਿਖੇ ਆਈਕਿਉਏਸੀ ਦੇ ਸਹਿਯੋਗ ਨਾਲ ਪੰਜਾਬੀ ਵਿਭਾਗ ਵਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਮਾਤ ਭਾਸ਼ਾ ਦੀ ਮਹੱਤਤਾ ਵਿਸ਼ੇ ਨਾਲ ਸਬੰਧਤ ਵਿਸਥਾਰ ਲੈਕਚਰ ਕਰਵਾਇਆ ਗਿਆ।ਇਸ ਮੌਕੇ ਪ੍ਰੋ. ਗੁਰਪ੍ਰੀਤ ਸਿੰਘ ਅਸਿਸਟੈਂਟ ਪ੍ਰੋਫ਼ੈਸਰ, ਗੋਵਿੰਦ ਕਾਲਜ, ਨਾਰੰਗਵਾਲ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਡਾ. ਰਮਨ ਸ਼ਰਮਾ ਨੇ ਮੁੱਖ ਮਹਿਮਾਨ ਦਾ ਰਸਮੀ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ…
Read More “ਆਰੀਆ ਕਾਲਜ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਵਿਸਥਾਰ ਲੈਕਚਰ ਦਾ ਆਯੋਜਨ” »
